Ecclesiastes 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ-ਆਪ ਨੂੰ ਆਖਿਆ, “ਮੈਨੂੰ ਪ੍ਰਸੰਸਾ ਨੂੰ ਪਰੱਖਣ ਦੇ ਅਤੇ ਆਨੰਦ ਦਾ ਅਨੁਭਵ ਕਰਨ ਦੇ।” ਪਰ ਮੈਂ ਜਾਣ ਲਿਆ ਕਿ ਇਹ ਵੀ ਅਰਬਹੀਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾਂ ਲਵਾਂਗਾ, ਸੋਂ ਸੁਖ ਭੋਗ, ਅਤੇ ਵੇਖੋ, ਇਹ ਭੀ ਵਿਅਰਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।