Ecclesiastes 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ ਫਿਰ ਤੋਂ ਸਿਆਣਪ, ਅਤੇ ਗ਼ਲਤੀ ਅਤੇ ਮੂਰੱਖਤਾਈ ਤੇ ਸੋਚ-ਵਿੱਚਾਰ ਕੀਤਾ। ਰਾਜੇ ਤੋਂ ਬਾਅਦ ਆਉਣ ਵਾਲਾ ਵਿਅਕਤੀ ਉਸ ਤੋਂ ਇਲਾਵਾ ਕੀ ਕੰਮ ਕਰੇਗਾ ਜੋ ਪਹਿਲਾਂ ਹੀ ਰਾਜੇ ਦਾ ਕੀਤਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਬੁੱਧ ਅਤੇ ਸੁਦਾ ਅਤੇ ਮੂਰਖਤਾਈ ਦੇ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਆਦਮੀ ਜੋ ਪਾਤਸ਼ਾਹ ਦੇ ਪਿੱਛੋਂ ਆਵੇਗਾ, ਕੀ ਕਰੇ? ਬੱਸ, ਓਹੋ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।