Ecclesiastes 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇੱਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇੱਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਡਿੱਠਾ ਭਈ ਜਿਵੇਂ ਚਾਨਣ ਅਨ੍ਹੇਰੇ ਨਾਲੋਂ ਉੱਤਮ ਹੈ ਤਿਵੇਂ ਹੀ ਮੂਰਖਤਾਈ ਨਾਲੋਂ ਬੁੱਧ ਸਰੇਸ਼ਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।