Ecclesiastes 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੋਚਿਆ, “ਜਿਸ ਅੰਤ ਨੂੰ ਮੂਰਖ ਮਿਲਦਾ, ਮੈਂ ਵੀ ਉਸੇ ਨੂੰ ਹੀ ਮਿਲਾਂਗਾ। ਇਸ ਲਈ, ਮੈਂ ਸਿਆਣਾ ਬਣਨ ਲਈ ਕਿਉਂ ਇੰਨੀ ਸਖਤ ਮਿਹਨਤ ਕੀਤੀ?” ਮੈਂ ਆਪਣੇ-ਆਪ ਨੂੰ ਆਖਿਆ, “ਇਹ ਵੀ ਅਰਬਹੀਣ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੇਹੀਕੁ ਮੂਰਖ ਉੱਤੇ ਬੀਤਦੀ ਹੈ ਤੇਹੀ ਮੇਰੇ ਉੱਤੇ ਬੀਤੇਗੀ, ਤਾਂ ਫੇਰ ਮੈਂ ਵਧੀਕ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਭਈ ਇਹ ਵੀ ਵਿਅਰਥ ਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।