Ecclesiastes 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਬਦਲ ਗਿਆ, ਅਤੇ ਇਸ ਦੁਨੀਆਂ ਵਿੱਚ ਮੇਰੀ ਸਖਤ ਮਿਹਨਤ ਦੀ ਉਪਜ ਬਾਰੇ ਆਪਣੇ ਦਿਲ ਨੂੰ ਸਾਰੀਆਂ ਝੂਠੀਆਂ ਆਸਾਂ ਛੱਡਣ ਲਈ ਮਜਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ ਨਿਰਾਸ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,