Ecclesiastes 2:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਬੰਦਾ ਆਪਣੀ ਸਾਰੀ ਸਿਆਣਪ ਅਤੇ ਗਿਆਨ ਦੀ ਸਹਾਇਤਾ ਨਾਲ ਸਖਤ ਮਿਹਨਤ ਕਰ ਸੱਕਦਾ ਹੈ। ਪਰ ਉਹ ਬੰਦਾ ਮਰ ਜਾਵੇਗਾ ਅਤੇ ਬਾਕੀ ਜਣੇ ਉਹ ਚੀਜ਼ਾਂ ਹਾਸਿਲ ਕਰਨਗੇ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ। ਉਨ੍ਹਾਂ ਲੋਕਾਂ ਨੇ ਕੰਮ ਨਹੀਂ ਕੀਤਾ ਹੋਵੇਗਾ, ਪਰ ਤਾਂ ਵੀ ਉਹ ਹਰ ਚੀਜ਼ ਪ੍ਰਾਪਤ ਕਰ ਲੈਣਗੇ। ਇਹ ਵੀ ਅਰਬਹੀਣ ਅਤੇ ਇੱਕ ਮਹਾਨ ਅਨਿਆਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇੱਕ ਜਣਾ ਹੈ ਜਿਹ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਛੱਡ ਜਾਵੇਗਾ ਭਈ ਉਹ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਡਾਢੀ ਬਿਪਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।