Ecclesiastes 2:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਆਦਮੀ ਨੂੰ ਆਪਣੇ ਸਾਰੇ ਧੰਦੇ ਅਤੇ ਮਨ ਦੇ ਕਸ਼ਟ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਸੀ ਕੀ ਲਾਭ ਹੁੰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?