Ecclesiastes 2:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਕੀਤਾ ਹੁੰਦਾ। ਇਹ ਵੀ ਵਿਅਰਥ ਹੈਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!