Ecclesiastes 2:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਹੈ ਉਹ ਹੈ ਖਾਣਾ, ਪੀਣਾ ਅਤੇ ਉਸ ਵਿੱਚ ਆਨੰਦ ਮਾਨਣਾ ਜੋ ਉਸ ਨੂੰ ਕਰਨਾ ਚਾਹੀਦਾ। ਪਰ ਮੈਂ ਦੇਖਿਆ ਕਿ ਇਹ ਪਰਮੇਸ਼ੁਰ ਵੱਲੋਂ ਹੈ। ਕਿਉਂ ਕਿ ਆਪਣੇ ਲਈ ਉਸ ਉੱਤੇ ਨਿਰਭਰ ਹੋਇਆਂ ਬਿਨਾਂ ਕੁਝ ਨਹੀਂ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮਨੁੱਖ ਦੇ ਲਈ ਇਸ ਨਾਲੋਂ ਹੋਰ ਕੁਝ ਚੰਗਾ ਨਹੀਂ ਜੋ ਖਾਵੇ ਪੀਵੇ ਅਤੇ ਆਪਣੇ ਸਾਰੇ ਧੰਦੇ ਦੇ ਵਿੱਚ ਆਪਣਾ ਜੀ ਪਰਚਾਵੇ। ਮੈਂ ਡਿੱਠਾ ਜੋ ਇਹ ਵੀ ਪਰਮੇਸ਼ੁਰ ਦੇ ਹੱਥੋਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,