Ecclesiastes 2:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਲਈ ਬਗ਼ੀਚੇ ਅਤੇ ਬਾਗ਼ ਲਗਾਏ ਅਤੇ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉਗਾਏ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਲਈ ਬਗੀਚੇ ਅਤੇ ਬਾਗ ਬਣਾਏ ਅਤੇ ਓਹਨਾਂ ਵਿੱਚ ਭਾਂਤ ਭਾਂਤ ਦੇ ਫਲਾਂ ਵਾਲੇ ਬਿਰਛ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,