Ecclesiastes 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤਾਲਅ ਬਣਵਾਏ, ਜਿਨ੍ਹਾਂ ਨੂੰ ਮੈਂ ਆਪਣੇ ਲਈ ਉਗਾਏ ਹੋਏ ਰੁੱਖਾਂ ਦੇ ਜੰਗਲ ਨੂੰ ਪਾਣੀ ਦੇਣ ਲਈ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਹਰੇ ਬਿਰਛਾਂ ਦੀ ਰੱਖ ਨੂੰ ਸਿੰਜਣ ਦੇ ਲਈ ਤਲਾਓ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,