Ecclesiastes 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਹਰ ਚੀਜ਼ ਲਈ ਵਕਤ ਹੈ। ਅਤੇ ਹਰ ਗੱਲ ਧਰਤੀ ਉੱਤੇ ਇਸ ਦੀ ਰੁੱਤ ਵਿੱਚ ਵਾਪਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਕੰਮ ਦਾ ਇੱਕ ਸਮਾ ਹੈ, ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -