Ecclesiastes 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਸਾਰੀ ਸਖਤ ਮਿਹਨਤ ਵੱਲ ਵੇਖਿਆ ਜਿਹੜੀ ਪਰਮੇਸ਼ੁਰ ਨੇ ਇਨਸਾਨਾਂ ਨੂੰ ਕਰਨ ਲਈ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਕਸ਼ਟ ਨੂੰ ਡਿੱਠਾ ਜੋ ਪਰਮੇਸ਼ੁਰ ਨੇ ਆਦਮ ਵੰਸ ਨੂੰ ਦਿੱਤਾ ਭਈ ਉਸ ਦੇ ਵਿੱਚ ਰੁੱਝੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।