Ecclesiastes 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਸਮੇਂ ਵਿੱਚ ਸਭ ਕੁਝ ਖੂਬਸੂਰਤੀ ਨਾਲ ਕਰਦਾ, ਅਤੇ ਉਸ ਨੇ ਸੰਸਾਰ ਦਾ ਗਿਆਨ ਵੀ ਇਨਸਾਨਾਂ ਦੇ ਦਿਮਾਗ਼ ਵਿੱਚ ਪਾਇਆ। ਪਰ ਫ਼ੇਰ ਵੀ ਇਨਸਾਨਾਂ ਨੂੰ ਪਤਾ ਨਹੀਂ ਲੱਗ ਸੱਕਦਾ ਕਿ ਪਰਮੇਸ਼ੁਰ, ਸ਼ੁਰੂਆਤ ਤੋਂ ਅੰਤ ਤੀਕ ਕੀ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਹਰੇਕ ਵਸਤ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਾਲ ਨੂੰ ਵੀ ਓਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੋੜੀ ਕਰਦਾ ਹੈ ਬੁੱਝ ਨਹੀਂ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।