Ecclesiastes 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਕੋਈ ਵਿਅਕਤੀ ਆਪਣੀ ਮਜਦੂਰੀ ਦਾ ਫ਼ਲ ਖਾਣ ਅਤੇ ਪੀਣ ਅਤੇ ਮਾਨਣ ਦੇ ਯੋਗ ਹੈ, ਇਹ ਪਰਮੇਸ਼ੁਰ ਵੱਲੋਂ ਸੁਗਾਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਵੀ ਜੋ ਹਰੇਕ ਆਦਮੀ ਖਾਵੇ ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਤਾਂ ਇਹ ਵੀ ਪਰਮੇਸ਼ੁਰ ਦੀ ਦਾਤ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।