Ecclesiastes 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਮਝ ਲਿਆ ਕਿ ਜੋ ਕੁਝ ਵੀ ਪਰਮੇਸ਼ੁਰ ਕਰਦਾ ਹੈ ਉਹ ਸਦਾ ਰਹੇਗਾ। ਲੋਕ ਪਰਮੇਸ਼ੁਰ ਦੇ ਕੰਮ ਵਿੱਚ ਕਿਸੇ ਚੀਜ਼ ਦਾ ਵਾਧਾ ਨਹੀਂ ਕਰ ਸੱਕਦੇ ਅਤੇ ਲੋਕ ਪਰਮੇਸ਼ੁਰ ਦੇ ਕੰਮ ਵਿੱਚੋਂ ਕੋਈ ਚੀਜ਼ ਘਟਾ ਨਹੀਂ ਸੱਕਦੇ। ਪਰਮੇਸ਼ੁਰ ਅਜਿਹਾ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰਨ ਲਈ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਾਣਦਾ ਹਾਂ ਭਈ ਜੋ ਕੁਝ ਪਰਮੇਸ਼ੁਰ ਕਰਦਾ ਹੈ ਸੋ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸੱਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸੱਕਦਾ ਹੈ ਅਤੇ ਪਰਮੇਸ਼ਰ ਇਹ ਕਰਦਾ ਹੈ ਜੋ ਲੋਕ ਉਸ ਅੱਗੇ ਡਰਦੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।