Ecclesiastes 3:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ-ਆਪ ਨੂੰ ਆਖਿਆ, “ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਪਣੇ ਮਨ ਵਿੱਚ ਆਖਿਆ ਭਈ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਉਂ ਕਰੇਗਾ ਕਿਉਂ ਜੋ ਇੱਕ ਇੱਕ ਗੱਲ ਦਾ ਅਤੇ ਇੱਕ ਇੱਕ ਕੰਮ ਦਾ ਇੱਕ ਵੇਲਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।