Ecclesiastes 3:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਨਸਾਨਾਂ ਬਾਰੇ ਸੋਚਿਆ: “ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਦੇਖਣ ਕਿ ਉਹ ਉਕੱੇ ਜਾਨਵਰ ਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਮਨ ਵਿੱਚ ਆਖਿਆ ਕਿ ਏਹ ਆਦਮ ਵੰਸੀਆਂ ਦੇ ਕਾਰਨ ਹੈ ਭਈ ਪਰਮੇਸ਼ੁਰ ਓਹਨਾਂ ਨੂੰ ਜਾਚੇ ਅਤੇ ਓਹ ਵੇਖਣ ਭਈ ਅਸੀਂ ਆਪ ਪਸੂ ਹੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।