Ecclesiastes 3:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਦੋਵੇਂ ਇੱਕੋ ਬਾਵੇਂ ਨਹੀਂ ਜਾਣਗੇ? ਦੋਵੇਂ ਧੂੜ ਤੋਂ ਬਣੇ ਹਨ, ਅਤੇ ਉਹ ਧੂੜ ਵਿੱਚ ਵਾਪਸ ਚੱਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਿਆਂ ਦੇ ਸਾਰੇ ਇੱਕ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਤੋਂ ਹਨ ਅਤੇ ਸਭ ਦੇ ਸਭ ਫੇਰ ਮਿੱਟੀ ਦੇ ਵਿੱਚ ਜਾ ਰਲਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।