Ecclesiastes 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਣ ਜਾਣਦਾ? ਕੀ ਇਨਸਾਨ ਦਾ ਆਤਮਾ ਉਭਰ ਜਾਂਦਾ ਜਦ ਕਿ ਜਾਨਵਰ ਦਾ ਆਤਮਾ ਹੇਠਾਂ ਧਰਤੀ ’ਚ ਲੈਹ ਜਾਂਦਾ।”
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਜਾਣਦਾ ਹੈ ਭਾਵੇਂ ਆਦਮ ਵੰਸੀ ਦਾ ਆਤਮਾ ਉਤਾਹਾਂ ਚੜ੍ਹੇ ਅਤੇ ਪਸੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਲਹੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?