Ecclesiastes 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਪਿਆਰ ਕਰਨ ਦਾ ਸਮਾਂ ਹੈ, ਅਤੇ ਨਫਰਤ ਕਰਨ ਦਾ ਸਮਾਂ ਹੈ। ਇੱਥੇ ਯੁੱਧ ਦਾ ਸਮਾਂ ਹੈ, ਅਤੇ ਸ਼ਾਂਤੀ ਦਾ ਸਮਾਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਜੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।