Ecclesiastes 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਮੇ ਨੂੰ ਭਲਾ ਆਪਣੀ ਮਜ਼ਦੂਰੀ ਤੋਂ ਕੀ ਲਾਭ ਮਿਲਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੰਮ ਕਰਨ ਵਾਲੇ ਨੂੰ ਉਸ ਤੋਂ ਜਿਹ ਦੇ ਉੱਤੇ ਉਹ ਮਿਹਨਤ ਕਰਦਾ ਹੈ ਕੀ ਲਾਭ ਹੈ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?