Ecclesiastes 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇੱਕਲਾ ਸੌਁਦਾ ਤਾਂ ਉਹ ਕਿਵੇਂ ਨਿੱਘਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਓਹ ਗਰਮ ਹੁੰਦੇ ਹਨ ਪਰ ਇਕੱਲਾ ਕਿੱਕਰ ਗਰਮ ਹੋਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?