Ecclesiastes 4:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਇੱਕ ਉੱਤੇ ਪਰਬਲ ਪੈ ਜਾਵੇ ਤਾਂ ਓਹ ਦੋਵੇਂ ਉਹ ਦੇ ਨਾਲ ਮੱਥਾ ਲਾ ਸੱਕਦੇ ਹਨ ਅਤੇ ਤੇਹਰੀ ਰੱਸੀ ਝੱਬਦੇ ਨਹੀਂ ਟੁੱਟਦੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।