Ecclesiastes 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਢਾ ਅਤੇ ਮੂਰਖ ਪਾਤਸ਼ਾਹ ਜੋ ਹੋਰ ਸਿੱਖਿਆ ਸਹਾਰਨਾ ਨਾ ਜਾਣੇ ਉਸ ਨਾਲੋਂ ਇਕ ਮਸਕੀਨ ਪਰ ਬੁੱਧਵਾਨ ਜੁਆਨ ਚੰਗਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,