Ecclesiastes 4:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਉਹ ਰਾਜਾ ਬਣਨ ਲਈ ਕੈਦ ਵਿੱਚੋਂ ਬਾਹਰ ਆਇਆ, ਭਾਵੇਂ ਉਹ ਰਾਜ ਵਿੱਚ ਇੱਕ ਗਰੀਬ ਆਦਮੀ ਵਜੋਂ ਜਨਮਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਹ ਕੈਦਖਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਸੀ ਯਾ ਰਾਜ ਵਿੱਚ ਗਰੀਬ ਜੰਮਿਆਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।