Ecclesiastes 4:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਥਾਨ ਤੇ ਖੜ੍ਹਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਸਭਨਾਂ ਜੀਉਂਦਿਆਂ ਵੱਲ ਜੋ ਸੂਰਜ ਦੇ ਹੇਠ ਤੁਰਦੇ ਹਨ ਉਸ ਦੂਜੇ ਜੁਆਨ ਸਣੇ ਜੋ ਉਹ ਦੇ ਥਾਂ ਉੱਤੇ ਹੋਵੇਗਾ ਡਿੱਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।