Ecclesiastes 4:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓੱਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਸਭਨਾਂ ਲੋਕਾਂ ਦੀ ਹੱਦ ਨਹੀਂ ਜਿੰਨ੍ਹਾਂ ਉੱਤੇ ਉਹ ਪਰਧਾਨ ਹੋਇਆ, ਤਦ ਵੀ ਜਿਹੜੇ ਉਹ ਦੇ ਪਿੱਛੋਂ ਹੋਣਗੇ ਉਹ ਨਾਲ ਖੁਸ਼ ਨਾ ਹੋਣਗੇ। ਸੱਚ ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!