Ecclesiastes 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।”
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਆਪਣੇ ਉੱਤੇ ਹੱਥ ਧਰਦਾ ਹੈ ਅਤੇ ਆਪਣਾ ਮਾਸ ਆਪ ਹੀ ਖਾਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l