Ecclesiastes 5:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਕੁਲ ਜਿਵੇਂ ਉਹ ਆਪਣੀ ਮਾਤਾ ਦੇ ਗਰਭ ਵਿੱਚੋਂ ਨੰਗਾ ਬਾਹਰ ਆਇਆ, ਉਹ ਫ਼ਿਰ ਤੋਂ ਨੰਗਾ ਹੀ ਜਾਵੇਗਾ ਅਤੇ ਜਦੋਂ ਉਹ ਜਾਵੇਗਾ ਉਸ ਵਿੱਚੋਂ ਕੁਝ ਵੀ ਆਪਣੇ ਨਾਲ ਨਹੀਂ ਲੈ ਕੇ ਜਾਵੇਗਾ ਜਿਸ ਲਈ ਉਸ ਨੇ ਕੰਮ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨਿੱਕਲਿਆ ਤਿਵੇਂ ਉਹ ਨੰਗਾ ਹੀ, ਜਿਸ ਤਰ੍ਹਾਂ ਉਹ ਆਇਆ ਸੀ, ਮੁੜ ਜਾਵੇਗਾ, ਅਤੇ ਆਪਣੀ ਖੱਟੀ ਵਿੱਚੋਂ ਨਾਲ ਕੁਝ ਨਾ ਰੱਖੇਗਾ ਜੋ ਆਪਣੇ ਹੱਥ ਵਿੱਚ ਲੈ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।