Ecclesiastes 5:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਘਿਨਾਉਣੀ ਬਦੀ ਹੈ। ਉਹ ਦੁਨੀਆਂ ਨੂੰ ਓਸੇ ਤਰ੍ਹਾਂ ਛੱਡ ਦੇਵੇਗਾ ਜਿਵੇਂ ਉਹ ਆਇਆ ਸੀ। ਤਾਂ ਫ਼ਿਰ ਉਸ ਨੂੰ ਕੀ ਲਾਭ ਮਿਲੇਗਾ, “ਕਿ ਉਸ ਨੂੰ ਹਵਾ ਲਈ ਮਜਦੂਰੀ ਕਰਨੀ ਪੈਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਵੀ ਡਾਢੀ ਬਿਪਤਾ ਹੈ ਕਿ ਜਿਹਾ ਉਹ ਆਇਆ ਓਵੇਂ ਜਾਵੇਗਾ, ਅਤੇ ਜਿਹ ਨੇ ਹਵਾ ਲਈ ਮਿਹਨਤ ਕੀਤੀ ਉਹ ਨੂੰ ਕੀ ਲਾਭ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?