Ecclesiastes 5:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਕੇਵਲ ਉਦਾਸੀ ਅਤੇ ਗਮ ਨਾਲ ਭਰੇ ਹੋਏ ਦਿਨ ਹੀ ਮਿਲਦੇ ਹਨ। ਅਖੀਰ ਵਿੱਚ ਉਸ ਨੂੰ ਨਾਕਾਮੀ ਬਿਮਾਰੀ ਅਤੇ ਗੁੱਸਾ ਹੀ ਮਿਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਸਾਰੀ ਉਮਰ ਅਨ੍ਹੇਰੇ ਵਿੱਚ ਖਾਂਦਾ ਹੈ, ਅਤੇ ਉਹ ਦੀ ਖੇਚਲ ਅਤੇ ਬਿਮਾਰੀ ਅਤੇ ਕੋਪ ਬਹੁਤ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।