Ecclesiastes 5:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਪਰਮੇਸ਼ੁਰ ਧੰਨ, ਜਾਇਦਾਦ ਅਤੇ ਇਨ੍ਹਾਂ ਚੀਜ਼ਾਂ ਨੂੰ ਭੋਗਣ, ਦੀ ਸ਼ਕਤੀ ਦਿੰਦਾ ਹੈ। ਇਹ ਪਰਮੇਸ਼ੁਰ ਵੱਲੋਂ ਦਾਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਆਦਮੀ ਲਈ ਜਿਹ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਦਿੱਤਾ ਹੈ ਨਾਲੇ ਸਮਰੱਥਾ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।