Ecclesiastes 5:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਬੰਦਾ ਆਪਣੇ ਜੀਵਨ ਬਾਰੇ ਜ਼ਿਆਦਾ ਨਹੀਂ ਸੋਚਦਾ, ਕਿਉਂ ਜੋ ਪਰਮੇਸ਼ੁਰ ਉਸ ਨੂੰ ਉਸ ਦੇ ਦਿਲ ਦੀ ਖੁਸ਼ੀ ਵਿੱਚ ਵਿਅਸਤ ਰੱਖਦਾ। ਖਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਜੀਉਣ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਕਰੇਗਾ ਇਸ ਲਈ ਜੋ ਪਰਮੇਸ਼ੁਰ ਉਹ ਦੇ ਮਨ ਦੇ ਅਨੰਦ ਦੇ ਅਨੁਸਾਰ ਉਹ ਦੇ ਨਾਲ ਵਰਤਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ।