Ecclesiastes 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਬਹੁਤੀ ਚਿੰਤਾ ਬੁਰੇ ਸੁਪਨੇ ਲਿਆਉਂਦੀ ਹੈ ਅਤੇ ਮੂਰਖ, ਅਨੇਕ ਸ਼ਬਦ ਲਿਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੰਮ ਵਧੀਕ ਹੋਣ ਕਰਕੇ ਸੁਪਨਾ ਅਤੇ ਗੱਲਾਂ ਵਧੀਕ ਹੋਣ ਕਰਕੇ ਮੂਰਖ ਦੀ ਅਵਾਜ਼ ਆਉਂਦੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।