Ecclesiastes 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਏਹ ਨਾ ਆਖੇ ਜੋ ਇਹ ਭੁੱਲ ਸੀ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕੋਪਵਾਨ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?