Ecclesiastes 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਦਿਨ ਵੇਲੇ ਸੁਪਨੇ ਵੇਖਕੇ ਅਤੇ ਜ਼ਿਆਦਾ ਬੋਲਕੇ ਆਪਣੇ-ਆਪ ਨੂੰ ਖਤਰੇ ’ਚ ਨਹੀਂ ਪਾਉਣਾ ਚਾਹੀਦਾ। ਬਲਕਿ, ਪਰਮੇਸ਼ੁਰ ਦੀ ਇੱਜ਼ਤ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਸੁਪਨਿਆਂ ਦੇ ਵਾਧੇ ਅਤੇ ਬਹੁਤਿਆਂ ਗੱਲਾਂ ਦੇ ਵਿਚ ਵਿਅਰਥ ਵੀ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।