Ecclesiastes 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਸਭ ਕੁਝ ਜ਼ਮੀਨ ਤੋਂ ਨਫ਼ਾ ਪ੍ਰਾਪਤ ਕਰਨ ਲਈ ਕੀਤਾ ਗਿਆ ਸੀ, ਕਿਉਂ ਕਿ ਰਾਜਾ ਖੇਤਾਂ ਤੇ ਨਿਰਭਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹ ਦੀ, ਦੇਸ ਲਈ ਇੱਕ ਰਾਜਾ ਜੋ ਖੇਤੀ ਬਾੜੀ ਦਾ ਸ਼ੌਕ ਰੱਖਦਾ ਹੈ ਲਾਭ ਦਾਇਕ ਹੈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।