Ecclesiastes 6:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਬਦੀ ਵੇਖੀ, ਅਤੇ ਇਹ ਲੋਕਾਂ ਤੇ ਜਬਰਦਸਤ ਭਾਰ ਪਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਡਿੱਠੀ ਅਤੇ ਉਹ ਆਦਮੀਆਂ ਦੇ ਉੱਤੇ ਭਾਰੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਅਤੇ ਉਹ ਮਨੁੱਖਾਂ ਦੇ ਉੱਤੇ ਭਾਰੀ ਹੈ: