Ecclesiastes 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵੀ ਹੈ, ਪਹਿਲਾਂ ਹੀ ਇਸਦਾ ਨਾਮ ਹੈ ਅਤੇ ਇਹ ਚੰਗੀ ਤਰ੍ਹਾਂ ਪਤਾ ਕਿ ਲੋਕੀਂ ਕੀ ਹਨ, ਅਤੇ ਕਿ ਉਹ ਉਸ ਨਾਲ ਦਲੀਲਬਾਜ਼ੀ ਨਹੀਂ ਕਰ ਸੱਕਦੇ ਜੋ ਉਨ੍ਹਾਂ ਤੋਂ ਵੱਧੇਰੇ ਤਕੜਾ ਹੈ। ਕਿਉਂ ਕਿ ਗੱਲ-ਬਾਤ ਨੂੰ ਲਂਮਿਆਂ ਪਾਉਣਾ ਇਸਦੀ ਅਰਬਹੀਣਤਾ ਨੂੰ ਵੱਧਾਉਂਦਾ ਹੈ। ਕਿਸੇ ਵਿਅਕਤੀ ਲਈ ਇਸਦਾ ਕੀ ਲਾਭ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਹੋਇਆ ਹੈ ਉਹ ਦਾ ਨਾਉਂ ਚਿਰੋਕਣਾ ਰੱਖਿਆ ਗਿਆ ਅਤੇ ਜਾਣਿਆ ਗਿਆ ਜੋ ਉਹ ਇਨਸਾਨ ਹੈ। ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।