Ecclesiastes 6:11 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਵਿਅਰਥ ਦੇ ਵਧਾਉਣ ਵਾਲੀਆਂ ਬਹੁਤ ਵਸਤਾਂ ਹਨ ਪਰ ਇਨਸਾਨ ਨੂੰ ਕੀ ਲਾਭ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ?