Ecclesiastes 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਣ ਜਾਣਦਾ ਹੈ ਕਿ ਲੋਕਾਂ ਲਈ ਆਪਣੇ ਬੋੜੇ ਚਿਰੇ ਜੀਵਨ ਵਿੱਚ ਕਿਹੜੀ ਗੱਲ ਸਭ ਤੋਂ ਚੰਗੀ ਹੈ? ਉਸਦਾ ਜੀਵਨ ਪਰਛਾਵੇਂ ਵਾਂਗ ਖਤਮ ਹੋ ਜਾਂਦਾ ਹੈ। ਕੌਣ ਉਸ ਨੂੰ ਦੱਸ ਸੱਕਦਾ ਕਿ ਉਸ ਦੀ ਮੌਤ ਤੋਂ ਬਆਦ ਇਸ ਦੁਨੀਆਂ ਵਿੱਚ ਕੀ ਵਾਪਰ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਜਾਣਦਾ ਹੈ ਭਈ ਆਦਮੀ ਲਈ ਜੀਉਣ ਵਿੱਚ ਕੀ ਚੰਗਾ ਹੈ ਜਦ ਉਹ ਆਪਣੇ ਵਿਅਰਥ ਜੀਉਂਣ ਦੇ ਥੋੜੇ ਦਿਨ ਪਰਛਾਵੇਂ ਵਾਂਙੁ ਕੱਟਦਾ ਹੈ? ਆਦਮੀ ਨੂੰ ਕੌਣ ਦਸ ਸੱਕਦਾ ਹੈ ਜੋ ਸੂਰਜ ਦੇ ਹੇਠ ਉਹ ਦੇ ਪਿੱਛੋਂ ਕੀ ਹੋਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ?