Ecclesiastes 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ। ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨੇਕਨਾਮੀ ਮਹਿੰਗ ਮੁੱਲੇ ਤੇਲ ਨਾਲੋਂ, ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।