Ecclesiastes 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਇਦਾਦ ਨੇ ਨਾਲ-ਨਾਲ ਸਿਆਣਪ ਹੋਣੀ ਚੰਗੀ ਗੱਲ ਹੈ, ਇਹ ਰਹਿਣ ਲਈ ਲਾਭਦਾਇੱਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵਿਰਸੇ ਦੇ ਨਾਲ ਬੁੱਧ ਚੰਗੀ ਹੈ, ਅਤੇ ਸੂਰਜ ਦੇ ਵੇਖਣ ਵਾਲਿਆਂ ਲਈ ਲਾਭ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।