Ecclesiastes 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬੁੱਧ ਦਾ ਸਾਯਾ ਧਨ ਦੇ ਸਾਯੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਵਾਧਾ ਹੈ, ਜੋ ਬੁੱਧ ਆਪਣੇ ਰੱਖਦਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।