Ecclesiastes 7:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਗੱਲਾਂ ਵੱਧੀਆ ਵਾਪਰ ਰਹੀਆਂ ਹੋਣ, ਇਸ ਨੂੰ ਮਾਣੋ। ਅਤੇ ਜਦੋਂ ਮੰਦੀਆਂ ਗੱਲਾਂ ਵਾਪਰ ਰਹੀਆਂ ਹੋਣ, ਇਹ ਸਮਝੋ ਕਿ ਪਰਮੇਸ਼ੁਰ ਨੇ ਬੁਰਾ ਸਮਾਂ ਬਣਾਇਆ ਜਿਵੇਂ ਕਿ ਉਸ ਨੇ ਚੰਗੇ ਸਮੇਂ ਨੂੰ ਬਣਾਇਆ। ਤਾਂ ਜੋ ਲੋਕ ਪਤਾ ਨਾ ਲਗਾ ਸੱਕਣ ਕਿ ਅਗਾਂਹ ਕੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੰਪਤਾ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਨਾਲ ਦਾ ਬਣਾ ਰੱਖਿਆ ਹੈ, ਭਈ ਆਦਮੀ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।