Ecclesiastes 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੋਹਾਂ ਗੱਲਾਂ ਨੂੰ ਮੈਂ ਆਪਣੇ ਅਰਬਹੀਣ ਜੀਵਨ ਵਿੱਚ ਵੇਖਿਆ: ਇੱਕ ਸਿਆਣਾ ਵਿਅਕਤੀ ਆਪਣੀ ਧਰਮੀਅਤਾ ਕਾਰਣ ਖਤਮ ਹੋ ਜਾਂਦਾ। ਅਤੇ ਇੱਕ ਦੁਸ਼ਟ ਵਿਅਕਤੀ ਜਿਸਦੀ ਜਿਂਦਗੀ ਉਸਦੀ ਬਦੀ ਕਾਰਣ ਲਂਮੇਰੀ ਹੋ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਡਿੱਠਾ,- ਇੱਕ ਧਰਮੀ ਹੈ ਜੋ ਆਪਣੇ ਧਰਮ ਵਿੱਚ ਨਾਸ ਹੋ ਜਾਂਦਾ ਹੈ, ਅਤੇ ਇੱਕ ਦੁਸ਼ਟ ਹੈ ਜੋ ਆਪਣੇ ਦੁਸ਼ਟਪੁਣੇ ਵਿੱਚ ਆਪਣੀ ਉਮਰ ਵਧਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।