Ecclesiastes 7:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ। ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ?
Punjabi Bible 2016 - ਪਵਿੱਤਰ ਬਾਈਬਲ O.V.
ਵਧੀਕ ਧਰਮੀ ਨਾ ਬਣ, ਅਤੇ ਵਧੀਕ ਬੁੱਧਵਾਨ ਨਾ ਹੋ ਜਾਹ, ਆਪਣੇ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?