Ecclesiastes 7:17 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਵਧੀਕ ਦੁਸ਼ਟ ਨਾ ਬਣ, ਅਤੇ ਮੂਰਖ ਵੀ ਨਾ ਹੋ, ਤੂੰ ਬੇਵਕਤ ਕਾਹ ਨੂੰ ਮਰੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?