Ecclesiastes 7:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਚੰਗਾ ਹੈ ਜੋ ਤੂੰ ਇਹ ਨੂੰ ਫੜ ਕੇ ਰੱਖੇਂ, ਅਤੇ ਤੂੰ ਇਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ ਓਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।